ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਜੀਵਨ, ਉਦਾਸੀਆਂ ਅਤੇ ਮਨੁੱਖਤਾ ਦਾ ਸੰਦੇਸ਼- Didar Singh

From Radio Haanji Podcast · 16:38

Show by Radio Haanji

ਰੇਡੀਓ ਹਾਂਜੀ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਦੀਦਾਰ ਸਿੰਘ ਨਾਲ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰੋ। ਇਸ ਐਪੀਸੋਡ ਵਿੱਚ 15ਵੀਂ ਸਦੀ ਦੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਾਤਾਂ, ਗੁਰੂ ਸਾਹਿਬ ਦੇ ਮੁੱਢਲੇ ਜੀਵਨ, ਸੁਲਤਾਨਪੁਰ ਲੋਧੀ ਵਿਖੇ ਮੋਦੀਖਾਨੇ ਦੀ ਸੇਵਾ, ਚਾਰ ਉਦਾਸੀਆਂ ਅਤੇ ਕਰਤਾਰਪੁਰ ਸਾਹਿਬ ਵਿਖੇ ਗੁਰਗੱਦੀ ਸੌਂਪਣ ਤੱਕ ਦੇ ਸਫ਼ਰ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਹੈ।

More episodes of Radio Haanji Podcast

More episodes

PodSearch is a free, independent podcast search engine. Read about PodSearch, the privacy policy or contact us.